close
ਸਮੱਗਰੀ 'ਤੇ ਜਾਓ

ਕੈਲਕੂਲਸ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਡਿਫਰੈਂਸੀਅਲ ਅਤੇ ਇਨਟੈਗਰਲ ਕੈਲਕੂਲਸ (Differential and।ntegral Calculus) ਜਾਂ ਅਵਕਲਨ ਅਤੇ ਸਮਾਕਲਨ ਗਣਿਤ, ਗਣਿਤ ਦੀ ਇੱਕ ਸ਼ਾਖਾ ਹੈ, ਜੋ ਕਿ ਬੀਜਗਣਿਤ (Algebra) ਅਤੇ ਅੰਕਗਣਿਤ (Arithmetic) ਤੋਂ ਵਿਕਸਿਤ ਹੋਈ ਹੈ। ਇਸ ਦੇ ਦੋ ਹਿੱਸੇ ਹਨਃ

  • ਡਿਫਰੈਂਸੀਅਲ (ਅਵਕਲਨ) ਕੈਲਕੂਲਸ (Differential Calculus)
  • ਇਨਟੈਗਰਲ (ਸਮਾਕਲਨ) ਕੈਲਕੂਲਸ (Integral Calculus)

ਇਨ੍ਹਾਂ ਦੋਵਾਂ ਸ਼ਾਖਾਵਾਂ ਵਿੱਚ ਇੱਕ ਚੀਜ਼ ਸਾਂਝੀ ਹੈਃ ਲਾ-ਹੱਦ ਅਤੇ ਬਹੁਤ ਹੀ ਛੋਟੀਆ ਲਾ-ਹੱਦ ਰਕਮਾਂ ਦੇ ਆਧਾਰ ਤੇ ਹਿਸਾਬ ਕਰਨਾ।

ਡਿਫਰੈਂਸੀਅਲ ਕੈਲਕੂਲਸ

[ਸੋਧੋ]
BERJAYA

ਡਿਫਰੈਂਸੀਅਲ ਅਤੇ ਇਨਟੈਗਰਲ ਕੈਲਕੂਲਸ ਦੀ ਇਸ ਸ਼ਾਖ਼ਾ ਦਾ ਮਕਸਦ ਕਿਸੀ ਵੀ ਰਾਸ਼ੀ ਵਿੱਚ ਹੋ ਰਹੇ ਬਦਲਾਵਾਂ ਦੀ ਦਰ ਮਾਪਣਾ ਹੈ। ਇਸ ਦਰ ਨੂੰ ਡੇਰੀਵੇਟਿਵ (Derivative) ਕਹਿੰਦੇ ਹਨ।

= ਡੇਰੀਵੇਟਿਵ, = y ਵਿੱਚ ਬਦਲਾਵ ਅਤੇ = x ਵਿੱਚ ਬਦਲਾਵ

ਜਿੱਥੇ ਹੋ ਰਹੇ ਬਦਲਾਵਾਂ ਦਾ ਪ੍ਰਤੀਕ ਹੈ। ਯੂਨਾਨੀ ਜ਼ੁਬਾਨ ਦੇ ਇਸ ਚਿੰਨ੍ਹ (Δ) ਨੂੰ ਗਣਿਤ ਵਿੱਚ ਵਿੱਚ ਬਦਲਾਵ ਦੀ ਥਾਂ ਉੱਤੇ ਵਰਤਿਆ ਜਾਂਦਾ ਹੈ।

ਇਸ ਦਾ ਮਤਲਬ ਹੈ ਕਿ Δy = m Δx.

ਡਿਫਰੈਂਸੀਅਲ ਕੈਲਕੂਲਸ

[ਸੋਧੋ]
BERJAYA

ਇਹ ਜੋੜਨ ਦਾ ਇੱਕ ਖ਼ਾਸ ਢੰਗ ਹੈ ਜਿਸ ਵਿੱਚ ਬਹੁਤ ਹੀ ਛੋਟੀਆਂ ਅਤੇ ਬਹੁਤ ਵੱਡੀਆਂ ਰਕਮਾਂ ਨੂੰ ਜੋੜਿਆ ਜਾਂਦਾ ਹੈ। ਇਸ ਦਾ ਇਸਤੇਮਾਲ ਮੁੱਖ ਤੌਰ 'ਤੇ ਉਹਨਾਂ ਸ਼ਕਲਾਂ ਦਾ ਖੇਤਰਫਲ ਕੱਢਣ ਲਈ ਕੀਤਾ ਜਾਂਦਾ ਹੈ ਜਿਹਨਾਂ ਦੀ ਕੋਈ ਖ਼ਾਸ ਸੂਰਤ (ਤ੍ਰਿਕੋਣ ਵਗੈਰਾ) ਨਹੀਂ ਹੁੰਦੀ।

BERJAYA
ਲੀਬਨਿਜ਼ ਨੇ ਸਭ ਤੋਂ ਪਹਿਲਾਂ ਕੈਲਕੂਲਸ ਦੇ ਨਤੀਜੇ ਪ੍ਰਕਾਸ਼ਿਤ ਕੀਤੇ

ਬਾਹਰੀ ਸਰੋਤ

[ਸੋਧੋ]